ਕਹਾਉਤਾਂ 11:14 - ਪਵਿੱਤਰ ਬਾਈਬਲ14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ। See the chapter |