ਕਹਾਉਤਾਂ 11:16 - ਪਵਿੱਤਰ ਬਾਈਬਲ16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)16 ਦਯਾਵਾਨ ਤੀਵੀਂ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ। See the chapter |