ਕਹਾਉਤਾਂ 11:17 - ਪਵਿੱਤਰ ਬਾਈਬਲ17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ। See the chapter |