ਕਹਾਉਤਾਂ 11:2 - ਪਵਿੱਤਰ ਬਾਈਬਲ2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ। See the chapterਪਵਿੱਤਰ ਬਾਈਬਲ O.V. Bible (BSI)2 ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। See the chapter |