ਕਹਾਉਤਾਂ 11:25 - ਪਵਿੱਤਰ ਬਾਈਬਲ25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)25 ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ। See the chapter |