ਕਹਾਉਤਾਂ 11:3 - ਪਵਿੱਤਰ ਬਾਈਬਲ3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)3 ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। See the chapter |