ਕਹਾਉਤਾਂ 11:30 - ਪਵਿੱਤਰ ਬਾਈਬਲ30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)30 ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ। See the chapter |