ਕਹਾਉਤਾਂ 11:5 - ਪਵਿੱਤਰ ਬਾਈਬਲ5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ। See the chapterਪਵਿੱਤਰ ਬਾਈਬਲ O.V. Bible (BSI)5 ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। See the chapter |