ਕਹਾਉਤਾਂ 11:7 - ਪਵਿੱਤਰ ਬਾਈਬਲ7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ। See the chapterਪਵਿੱਤਰ ਬਾਈਬਲ O.V. Bible (BSI)7 ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। See the chapter |