ਕਹਾਉਤਾਂ 12:17 - ਪਵਿੱਤਰ ਬਾਈਬਲ17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ। See the chapter |