ਕਹਾਉਤਾਂ 12:18 - ਪਵਿੱਤਰ ਬਾਈਬਲ18 ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)18 ਬੇਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਙੁ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ। See the chapter |