ਕਹਾਉਤਾਂ 12:2 - ਪਵਿੱਤਰ ਬਾਈਬਲ2 ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਭਲੇ ਮਾਨਸ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ। See the chapter |