ਕਹਾਉਤਾਂ 12:25 - ਪਵਿੱਤਰ ਬਾਈਬਲ25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)25 ਮਨੁੱਖ ਦੇ ਦਿਲ ਵਿੱਚ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ। See the chapter |