ਕਹਾਉਤਾਂ 12:28 - ਪਵਿੱਤਰ ਬਾਈਬਲ28 ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਧਰਮ ਦੇ ਰਾਹ ਵਿੱਚ ਜੀਉਣ ਹੈ, ਅਤੇ ਉਹ ਦੇ ਪਹੇ ਵਿੱਚ ਮੂਲੋਂ ਮੌਤ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ। See the chapter |