ਕਹਾਉਤਾਂ 12:3 - ਪਵਿੱਤਰ ਬਾਈਬਲ3 ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)3 ਖੋਟ ਨਾਲ ਕੋਈ ਮਨੁੱਖ ਅਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ। See the chapter |