ਕਹਾਉਤਾਂ 12:8 - ਪਵਿੱਤਰ ਬਾਈਬਲ8 ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁੱਠੇ ਹਨ ਤਿਰਸੱਕਾਰੇ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)8 ਆਦਮੀ ਦਾ ਜਸ ਉਹ ਦੀ ਚਤਰਾਈ ਦੇ ਅਨੁਸਾਰ ਹੁੰਦਾ ਹੈ, ਪਰ ਪੁੱਠੇ ਦਿਲ ਵਾਲਾ ਤੁੱਛ ਸਮਝਿਆ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ। See the chapter |