ਕਹਾਉਤਾਂ 12:9 - ਪਵਿੱਤਰ ਬਾਈਬਲ9 ਮਹੱਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵੱਧੀਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਪਤਹੀਣ ਜਿਹ ਦੇ ਕੋਲ ਟਹਿਲੂਆ ਹੈ, ਉਸ ਨਾਲੋਂ ਚੰਗਾ ਹੈ ਜੋ ਵਡਿਆਈ ਮਾਰਦਾ ਪਰ ਰੋਟੀਓਂ ਵੀ ਤੰਗ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ। See the chapter |