ਕਹਾਉਤਾਂ 13:10 - ਪਵਿੱਤਰ ਬਾਈਬਲ10 ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ। See the chapter |