ਕਹਾਉਤਾਂ 13:11 - ਪਵਿੱਤਰ ਬਾਈਬਲ11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ। See the chapterਪਵਿੱਤਰ ਬਾਈਬਲ O.V. Bible (BSI)11 ਐਵੇਂ ਕਿਵੇਂ ਦਾ ਧਨ ਘਟ ਜਾਵੇਗ, ਪਰ ਮਿਹਨਤ ਦਾ ਧਨ ਵਧ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ। See the chapter |