Online Bible

- Advertisements -




ਕਹਾਉਤਾਂ 13:13 - ਪਵਿੱਤਰ ਬਾਈਬਲ

13 ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜਿਹੜਾ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।

See the chapter Copy




ਕਹਾਉਤਾਂ 13:13

Follow us:

Advertisements


Advertisements