ਕਹਾਉਤਾਂ 13:14 - ਪਵਿੱਤਰ ਬਾਈਬਲ14 ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਬੁੱਧਵਾਨ ਦੀ ਤਾਲੀਮ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰਹਿਣ ਵਾਲੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। See the chapter |