ਕਹਾਉਤਾਂ 13:15 - ਪਵਿੱਤਰ ਬਾਈਬਲ15 ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)15 ਸੁੱਧ ਬੁੱਧ ਦੇ ਕਾਰਨ ਮੰਨਤਾ ਹੁੰਦੀ ਹੈ, ਪਰ ਛਲੀਆਂ ਦਾ ਰਾਹ ਬਿਖੜਾ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ। See the chapter |