Online Bible

- Advertisements -




ਕਹਾਉਤਾਂ 13:16 - ਪਵਿੱਤਰ ਬਾਈਬਲ

16 ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਹਰ ਸਿਆਣਾ ਪੁਰਸ਼ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।

See the chapter Copy




ਕਹਾਉਤਾਂ 13:16

Follow us:

Advertisements


Advertisements