ਕਹਾਉਤਾਂ 13:18 - ਪਵਿੱਤਰ ਬਾਈਬਲ18 ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜ ਵੱਲ ਚਿੱਤ ਲਾਉਂਦਾ ਹੈ ਉਹ ਦਾ ਆਦਰ ਹੋਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ। See the chapter |