ਕਹਾਉਤਾਂ 13:20 - ਪਵਿੱਤਰ ਬਾਈਬਲ20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਬੁੱਧਵਾਨਾਂ ਦਾ ਸੰਗੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀ ਨੂੰ ਦੁਖ ਹੋਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ। See the chapter |