Online Bible

- Advertisements -




ਕਹਾਉਤਾਂ 13:22 - ਪਵਿੱਤਰ ਬਾਈਬਲ

22 ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਭਲਾ ਪੁਰਸ਼ ਆਪਣੇ ਪੋਤਰਿਆਂ ਲਈ ਵੀ ਮੀਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧਨ ਧਰਮੀ ਲਈ ਜੋੜੀਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।

See the chapter Copy




ਕਹਾਉਤਾਂ 13:22

Follow us:

Advertisements


Advertisements