Online Bible

- Advertisements -




ਕਹਾਉਤਾਂ 13:23 - ਪਵਿੱਤਰ ਬਾਈਬਲ

23 ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਨਿਰਧਨ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜੇਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।

See the chapter Copy




ਕਹਾਉਤਾਂ 13:23

Follow us:

Advertisements


Advertisements