Online Bible

- Advertisements -




ਕਹਾਉਤਾਂ 13:3 - ਪਵਿੱਤਰ ਬਾਈਬਲ

3 ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ। ਪਰ ਜੋ ਆਪਣੇ ਬੁੱਲ੍ਹਾਂ ਨੂੰ ਟੱਡਦਾ ਹੈ, ਉਹ ਦੇ ਲਈ ਬਰਬਾਦੀ ਹੋਵੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।

See the chapter Copy




ਕਹਾਉਤਾਂ 13:3

Follow us:

Advertisements


Advertisements