Online Bible

- Advertisements -




ਕਹਾਉਤਾਂ 13:4 - ਪਵਿੱਤਰ ਬਾਈਬਲ

4 ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਘੌਲੀਏ ਦਾ ਜੀ ਤਾਂ ਲੋਚਦਾ ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਮੋਟੀ ਹੋ ਜਾਵੇਗੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।

See the chapter Copy




ਕਹਾਉਤਾਂ 13:4

Follow us:

Advertisements


Advertisements