Online Bible

- Advertisements -




ਕਹਾਉਤਾਂ 13:5 - ਪਵਿੱਤਰ ਬਾਈਬਲ

5 ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਧਰਮੀ ਨੂੰ ਝੂਠ ਤੋਂ ਸੂਗ ਆਉਂਦੀ ਹੈ, ਪਰ ਦੁਸ਼ਟ ਸ਼ਰਮ ਅਤੇ ਖੱਜਲਪੁਣੇ ਤੇ ਚੱਲਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।

See the chapter Copy




ਕਹਾਉਤਾਂ 13:5

Follow us:

Advertisements


Advertisements