ਕਹਾਉਤਾਂ 13:6 - ਪਵਿੱਤਰ ਬਾਈਬਲ6 ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)6 ਜਿਹੜਾ ਸਿੱਧੀ ਚਾਲ ਚੱਲਦਾ ਹੈ ਧਰਮ ਉਹ ਦੀ ਰੱਛਿਆ ਕਰਦਾ ਹੈ, ਪਰ ਦੁਸ਼ਟਪੁਣਾ ਪਾਪੀ ਨੂੰ ਉਲਟਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ। See the chapter |