ਕਹਾਉਤਾਂ 13:7 - ਪਵਿੱਤਰ ਬਾਈਬਲ7 ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਕੋਈ ਤਾਂ ਧਨੀ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਕੱਖ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ। See the chapter |