ਕਹਾਉਤਾਂ 14:1 - ਪਵਿੱਤਰ ਬਾਈਬਲ1 ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)1 ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ। See the chapter |