ਕਹਾਉਤਾਂ 14:10 - ਪਵਿੱਤਰ ਬਾਈਬਲ10 ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)10 ਮਨ ਆਪ ਹੀ ਆਪਣੀ ਕੁੜੱਤਨ ਜਾਣਦਾ ਹੈ, ਉਹ ਦੀ ਖੁਸੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸੱਕਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ। See the chapter |