ਕਹਾਉਤਾਂ 14:12 - ਪਵਿੱਤਰ ਬਾਈਬਲ12 ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। See the chapter |