ਕਹਾਉਤਾਂ 14:14 - ਪਵਿੱਤਰ ਬਾਈਬਲ14 ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ। See the chapterਪਵਿੱਤਰ ਬਾਈਬਲ O.V. Bible (BSI)14 ਮਨਮੁੱਖ ਆਪਣੀ ਚਾਲ ਦਾ, ਅਤੇ ਸਰਮੁਖ ਆਪਣੀ ਕੀਤੀ ਦਾ ਫਲ ਭੋਗੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ। See the chapter |