ਕਹਾਉਤਾਂ 14:2 - ਪਵਿੱਤਰ ਬਾਈਬਲ2 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ। See the chapter |