ਕਹਾਉਤਾਂ 14:21 - ਪਵਿੱਤਰ ਬਾਈਬਲ21 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ। See the chapterਪਵਿੱਤਰ ਬਾਈਬਲ O.V. Bible (BSI)21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ। See the chapter |