ਕਹਾਉਤਾਂ 14:23 - ਪਵਿੱਤਰ ਬਾਈਬਲ23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)23 ਮਿਹਨਤ ਦੇ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ। See the chapter |