ਕਹਾਉਤਾਂ 14:25 - ਪਵਿੱਤਰ ਬਾਈਬਲ25 ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)25 ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ। See the chapter |