ਕਹਾਉਤਾਂ 14:26 - ਪਵਿੱਤਰ ਬਾਈਬਲ26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)26 ਯਹੋਵਾਹ ਦੇ ਭੈ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤ੍ਰਾਂ ਲਈ ਪਨਾਹ ਦਾ ਥਾਂ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ। See the chapter |