ਕਹਾਉਤਾਂ 14:28 - ਪਵਿੱਤਰ ਬਾਈਬਲ28 ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ। See the chapterਪਵਿੱਤਰ ਬਾਈਬਲ O.V. Bible (BSI)28 ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ। See the chapter |