ਕਹਾਉਤਾਂ 14:29 - ਪਵਿੱਤਰ ਬਾਈਬਲ29 ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ। See the chapter |