ਕਹਾਉਤਾਂ 14:30 - ਪਵਿੱਤਰ ਬਾਈਬਲ30 ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)30 ਸ਼ਾਂਤ ਮਨ ਸਰੀਰ ਦਾ ਜੀਉਣ ਹੈ, ਪਰ ਖ਼ੁਣਸ ਹੱਡੀਆਂ ਦੀ ਸਾੜ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ। See the chapter |