ਕਹਾਉਤਾਂ 15:10 - ਪਵਿੱਤਰ ਬਾਈਬਲ10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ। See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜ ਮਿਲਦੀ ਹੈ, ਅਤੇ ਸਮਝੋਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ। See the chapter |