ਕਹਾਉਤਾਂ 15:12 - ਪਵਿੱਤਰ ਬਾਈਬਲ12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ। See the chapter |