ਕਹਾਉਤਾਂ 15:14 - ਪਵਿੱਤਰ ਬਾਈਬਲ14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ। See the chapter |