ਕਹਾਉਤਾਂ 15:15 - ਪਵਿੱਤਰ ਬਾਈਬਲ15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ। See the chapter |