ਕਹਾਉਤਾਂ 15:19 - ਪਵਿੱਤਰ ਬਾਈਬਲ19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ। See the chapter |