ਕਹਾਉਤਾਂ 15:20 - ਪਵਿੱਤਰ ਬਾਈਬਲ20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ। See the chapter |